Lrc Player

Naam Tero Aarti Shabad - Miss Pooja

Unknown artist
[02:45.15]·Synced by Guest·
This lyric sheet isn't paired with a song yet, so lines are shown but won't sync or seek.

[00:08.50] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[00:13.81] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[00:19.13] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[00:23.91] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[00:29.22] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[00:34.27] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[00:39.32] ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ

[00:49.41] ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ

[00:59.50] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[01:04.55] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[01:09.88] ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ

[01:20.24] ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ

[01:30.07] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[01:35.39] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[01:40.44] ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ

[01:50.80] ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ

[02:00.89] ਨਾਮੁ ਤੇਰੋ ਆਰਤੀ ਮਜਨੁ ਮੁਰਾਰੇ

[02:05.94] ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ

[02:11.00] ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ

[02:21.35] ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ

[02:31.70] ਸਤਿ ਨਾਮੁ ਹੈ ਹਰਿ ਭੋਗ ਤੁਹਾਰੇ

[02:36.76] ਸਤਿ ਨਾਮੁ ਹੈ ਹਰਿ ਭੋਗ ਤੁਹਾਰੇ

[02:41.81] ਸਤਿ ਨਾਮੁ ਹੈ ਹਰਿ ਭੋਗ ਤੁਹਾਰੇ