Lrc Player
Track-01
Unknown artist
[04:43.61]·
This lyric sheet isn't paired with a song yet, so lines are shown but won't sync or seek.
[00:45.87] ੴ ਸਤਿਗੁਰ ਪ੍ਰਸਾਦਿ ॥
[00:46.72] ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥
[01:25.84] ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
[01:39.97] ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥
[01:53.21] ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥
[02:07.54] ਹਰਿ ਬਿਨੁ ਜੀਉ ਜਲਿ ਬਲਿ ਜਾਉ ॥
[02:14.40] ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥
[02:38.81] ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
[02:52.51] ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
[03:06.13] ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥
