Lrc Player

Gurmukhi Da Beta (Seven Rivers) - (Raag.Fm)

Unknown artist
[05:00.02]·Synced by Guest·
This lyric sheet isn't paired with a song yet, so lines are shown but won't sync or seek.

[00:14.62] ਜਿਹਨੂੰ ਖ਼ੁਦ ਬਣਾ ਕੇ ਸ਼ਾਯਰ

[00:21.00] ਕਰਤੇ ਨੇ ਬਖ਼ਸ਼ੀ ਕਵਿਤਾ

[00:25.50] ਕਰਤੇ ਨੇ ਬਖ਼ਸ਼ੀ ਕਵਿਤਾ

[00:47.50] ਜਿਹਨੂੰ ਖ਼ੁਦ ਬਣਾ ਕੇ ਸ਼ਾਯਰ, ਕਰਤੇ ਨੇ ਬਖ਼ਸ਼ੀ ਕਵਿਤਾ

[00:53.00] ਜਿਹਨੂੰ ਖ਼ੁਦ ਬਣਾ ਕੇ ਸ਼ਾਯਰ ਕਰਤੇ ਨੇ ਬਖ਼ਸ਼ੀ ਕਵਿਤਾ ;

[00:58.50] ‘ਸਰਤਾਜ’ ਨਾਮ ਦੇ ਕੇ ਓਹਨੂੰ ਖੋਰਦੇ ਨੇ ਅੱਖਰ !

[01:03.75] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[01:10.00] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[01:15.25] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[01:33.50] ਫੁੱਲਾਂ ਨੂੰ ਕੋਣ ਦੱਸੇ (ਕਿ) ਥੋਨੂੰ ਦਾਨ 'ਚ ਮਿਲ਼ੇ ਨੇ

[01:39.00] ਫੁੱਲਾਂ ਨੂੰ ਕੋਣ ਦੱਸੇ (ਕਿ) ਥੋਨੂੰ ਦਾਨ 'ਚ ਮਿਲ਼ੇ ਨੇ

[01:44.75] ਜਿਹੜੀ ਟਿੱਬਿਆਂ 'ਚ ਟਹਿਕੇ ਉਸ ਥ੍ਹੋਰ ਦੇ ਨੇ ਅੱਖਰ !

[01:50.25] ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ !

[01:55.50] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[02:02.51] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[02:20.00] ਕੋਇਲਾਂ......

[02:31.25] ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ;

[02:36.27] ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ;

[02:42.00] ਜਿਹੜਾ ਰੋਂਦਿਆਂ ਵੀ ਨੱਚਦਾ ਉਸ ਮੋਰ ਦੇ ਨੇ ਅੱਖਰ !

[02:47.51] ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ !

[02:53.01] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[02:58.76] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[03:16.75] ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ

[03:22.00] ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ

[03:28.26] ਝਾਂਜਰ 'ਚ ਜਿਹੜਾ ਛਣਕੇ ਉਸ ਬੋਰ ਦੇ ਨੇ ਅੱਖਰ !

[03:33.27] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[03:39.01] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[03:44.51] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[04:05.02] ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[04:17.00] ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[04:28.51] ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[04:33.76] ਕਲਕਲ ਜੋ ਗੀਤ ਗਾਉਂਦੇ ਉਸ ਸ਼ੋਰ ਦੇ ਨੇ ਅੱਖਰ !

[04:38.77] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[04:45.00] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[04:50.26] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !