Lrc Player

Gurmukhi Da Beta Seven Rivers - Satinder Sartaaj (DJJOhAL.Com)

Unknown artist
[07:33.59]·Synced by Guest·
This lyric sheet isn't paired with a song yet, so lines are shown but won't sync or seek.

[00:11.45] ਜਿਹਨੂੰ ਖ਼ੁਦ ਬਣਾ ਕੇ ਸ਼ਾਯਰ

[00:18.44] ਕਰਤੇ ਨੇ ਬਖ਼ਸ਼ੀ ਕਵਿਤਾ

[00:22.95] ਕਰਤੇ ਨੇ ਬਖ਼ਸ਼ੀ ਕਵਿਤਾ

[00:43.96] 1.ਜਿਹਨੂੰ ਖ਼ੁਦ ਬਣਾ ਕੇ ਸ਼ਾਯਰ, ਕਰਤੇ ਨੇ ਬਖ਼ਸ਼ੀ ਕਵਿਤਾ

[00:49.70] ਜਿਹਨੂੰ ਖ਼ੁਦ ਬਣਾ ਕੇ ਸ਼ਾਯਰ ਕਰਤੇ ਨੇ ਬਖ਼ਸ਼ੀ ਕਵਿਤਾ ;

[00:55.21] ‘ਸਰਤਾਜ’ ਨਾਮ ਦੇ ਕੇ ਓਹਨੂੰ ਖੋਰਦੇ ਨੇ ਅੱਖਰ !

[01:00.95] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[01:06.44] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[01:11.94] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[01:31.08] 2.ਫੁੱਲਾਂ ਨੂੰ ਕੋਣ ਦੱਸੇ (ਕਿ) ਥੋਨੂੰ ਦਾਨ 'ਚ ਮਿਲ਼ੇ ਨੇ

[01:35.84] ਫੁੱਲਾਂ ਨੂੰ ਕੋਣ ਦੱਸੇ (ਕਿ) ਥੋਨੂੰ ਦਾਨ 'ਚ ਮਿਲ਼ੇ ਨੇ

[01:41.35] ਜਿਹੜੀ ਟਿੱਬਿਆਂ 'ਚ ਟਹਿਕੇ ਉਸ ਥ੍ਹੋਰ ਦੇ ਨੇ ਅੱਖਰ !

[01:46.83] ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ !

[01:52.32] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[01:57.82] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[02:16.57] ਕੋਇਲਾਂ......

[02:27.30] 3.ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ;

[02:33.07] ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ;

[02:38.57] ਜਿਹੜਾ ਰੋਂਦਿਆਂ ਵੀ ਨੱਚਦਾ ਉਸ ਮੋਰ ਦੇ ਨੇ ਅੱਖਰ !

[02:44.08] ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ !

[02:49.57] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[02:55.06] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[03:13.82] 4.ਜਿਹੜੀ ਹਜ਼ਾਰਿਆਂ ਤੋਂ ਝੰਗ ਤੀਕ ਲੈ ਕੇ ਆਉਂਦੀ

[03:18.80] ਜਿਹੜੀ ਹਜ਼ਾਰਿਆਂ ਤੋਂ ਝੰਗ ਤੀਕ ਲੈ ਕੇ ਆਉਂਦੀ

[03:24.57] ਆ ਜਿਹੜੀ ਆਸ਼ਕਾਂ ਨੂੰ ਖਿੱਚਦੀ , ਉਸ ਡੋਰ ਦੇ ਨੇ ਅੱਖਰ

[03:30.05] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[03:35.81] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[03:41.30] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[03:59.57] 5.ਆ ਚੰਨ ਚਮਕ ਚਮਕ ਹਸਦਾ ,ਰਿਸ਼ਮਾਂ ਨੂੰ ਮਾਣ ਹੋਵੇ

[04:05.32] ਰਿਸ਼ਮਾਂ ਨੂੰ ਮਾਨ ਹੋਵੇ , ਰਿਸ਼ਮਾਂ ਨੂੰ ਮਾਣ ਹੋਵੇ

[04:16.34] ਆ ਚੰਨ ਚਮਕ ਚਮਕ ਹਸਦਾ ,ਰਿਸ਼ਮਾਂ ਨੂੰ ਮਾਣ ਹੋਵੇ

[04:22.31] ਰਿਸ਼ਮਾਂ ਨੂੰ ਮਾਨ ਹੋਵੇ , ਰਿਸ਼ਮਾਂ ਨੂੰ ਮਾਣ ਹੋਵੇ

[04:27.31] ਆ ਜਿਹਦੇ ਸਦਕੇ ਇਸ਼ਕ ਜਿਉਂਦਾ ਜੀ ਚਕੋਰ ਦੇ ਨੇ ਅੱਖਰ

[04:32.79] ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ !

[04:38.57] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[04:44.07] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[05:02.59] 6.ਆ ਜਿੱਥੇ ਮਹਿਕਦੀ ਕਿਸਾਨੀ ਹੱਥਾਂ ਦੇ ਰੱਟਣਾਂ ਚੋਂ

[05:08.82] ਆ ਜਿੱਥੇ ਮਹਿਕਦੀ ਕਿਸਾਨੀ ਹੱਥਾਂ ਦੇ ਰੱਟਣਾਂ ਚੋਂ

[05:13.31] ਜਿਸ ਨਾਲ਼ ਆਉਂਦਾ ਮੁੜਕਾ ਉਸ ਜ਼ੋਰ ਦੇ ਨੇ ਅੱਖਰ

[05:18.55] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[05:23.80] Ad

[05:24.57] ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[05:30.06] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[05:48.32] 7.ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ

[05:53.81] ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ

[05:59.81] ਝਾਂਜਰ 'ਚ ਜਿਹੜਾ ਛਣਕੇ ਉਸ ਬੋਰ ਦੇ ਨੇ ਅੱਖਰ !

[06:05.06] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[06:10.55] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[06:16.31] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !

[06:37.49] 8.ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[06:48.47] ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[06:53.98] ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ

[07:04.98] ਕਲਕਲ ਜੋ ਗੀਤ ਗਾਉਂਦੇ ਉਸ ਸ਼ੋਰ ਦੇ ਨੇ ਅੱਖਰ !

[07:10.46] ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ !

[07:16.19] ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ !

[07:21.73] ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ !